ਪਤੀਰੀ ਰੋਟੀ ਦੇ ਪਰਬ ‘ਤੇ, ਸਾਰੀ ਮਨੁੱਖਜਾਤੀ ਨੂੰ ਸਲੀਬ’ਤੇ ਬਲੀਦਾਨ ਅਤੇ ਦੁੱਖਾਂ ਦੇ ਮਸੀਹ ਦੇ ਪਿਆਰ ਨੂੰ ਯਾਦ ਰੱਖਣਾ ਚਾਹੀਦਾ ਹੈ, ਪਿਛਲੇ ਸਾਰੇ ਪਾਪਾਂ ਤੋਂ ਤੋਬਾ ਕਰਨੀ ਚਾਹੀਦੀ ਹੈ, ਅਤੇ ਸਾਨੂੰ ਸੋਂਪੀ ਗਈ ਮੁਕਤੀ ਦੀ ਸਚਿਆਈ ਨਾਲ ਮਨੁੱਖ ਜਾਤੀ ਨੂੰ ਤੋਬਾ ਕਰਨ ਦੀ ਬੇਨਤੀ ਕਰਨੀ ਚਾਹੀਦੀ ਹੈ।
ਪਰਮੇਸ਼ਵਰ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ, ਜੋ ਸਰੀਰ ਵਿੱਚ ਇਸ ਧਰਤੀ ਉੱਤੇ ਆਏ, ਨੇ ਇਹ ਕਹਿੰਦੇ ਹੋਏ ਪ੍ਰਚਾਰ ਦਾ ਜੀਵਨ ਬਤੀਤ ਕੀਤਾ, “ਤੋਬਾ ਕਰੋ, ਕਿਉਂਕਿ ਸਵਰਗ ਦਾ ਰਾਜ ਨੇੜੇ ਹੈ।”
ਇਸ ਦੁਆਰਾ, ਉਹਨਾਂ ਨੇ ਪ੍ਰਦਰਸ਼ਿਤ ਕੀਤਾ ਕਿ ਪ੍ਰਚਾਰ ਨੂੰ ਸਮਰਪਿਤ ਜੀਵਨ ਇੱਕ ਆਸ਼ੀਸ਼ਤ ਜੀਵਨ ਹੈ ਜੋ ਸੋਹਣੀ ਤੋਬਾ ਦਿਲਾਉਂਦਾ ਹੈ।
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰਾਂ ਸੁਰਗ ਵਿੱਚ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਨੜਿੰਨਵਿਆਂ ਧਰਮੀਆਂ ਨਾਲੋਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਬਹੁਤ ਖੁਸ਼ੀ ਹੋਵੇਗੀ।
ਮੈਂ ਤੁਹਾਨੂੰ ਆਖਦਾ ਹਾਂ ਭਈ ਇਸੇ ਤਰਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਖੁਸ਼ੀ ਹੁੰਦੀ ਹੈ।
ਲੂਕਾ 15:7-10
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ