ਪਿਤਾ ਆਨ ਸਾਂਗ ਹੌਂਗ ਜੀ ਨੇ ਸਾਨੂੰ ਸਿਖਾਇਆ ਹੈ ਕਿ ਸਵਰਗ ਦੇ ਰਾਜ ਵਿੱਚ ਇੱਕ ਸਵਰਗੀ ਪਰਿਵਾਰ ਹੈ ਅਤੇ ਸਾਨੂੰ ਇਸ ਤੱਥ ਲਈ ਜਗਾਇਆ ਹੈ ਕਿ ਸਾਡੇ ਕੋਲ ਮਾਤਾ ਪਰਮੇਸ਼ਵਰ ਅਤੇ ਸਵਰਗੀ ਭੈਣ-ਭਰਾ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸਾਨੂੰ ਇਹ ਵੀ ਹੁਕਮ ਦਿੱਤਾ ਹੈ ਜਿਵੇਂ ਉਨ੍ਹਾਂ ਨੇ ਸਾਨੂੰ ਪਿਆਰ ਕੀਤਾ ਹੈ ਉਸ਼ੇ ਤਰ੍ਹਾਂ ਇੱਕ ਦੂਜੇ ਨਾਲ ਪਿਆਰ ਕਰੋ।
ਜਿਸ ਤਰ੍ਹਾਂ ਪਰਮੇਸ਼ਵਰ ਨੇ ਸਾਨੂੰ ਇਨ੍ਹਾਂ ਪਿਆਰ ਕੀਤਾ ਕਿ ਉਨ੍ਹਾਂ ਨੇ ਸਲੀਬ ਤੇ ਮੋਤ ਨੂੰ ਸਹਿਣ ਕੀਤਾ, ਉਸੇ ਤਰ੍ਹਾਂ ਅਸੀਂ ਆਪਣੇ ਅੰਦਰ ਬਿਵਸਥਾ ਨੂੰ ਪੂਰਾ ਕਰ ਸਕਦੇ ਹਾਂ ਜਦੋਂ ਅਸੀਂ ਉਸੇ ਪਿਆਰ ਨੂੰ ਦੁਨੀਆਂ ਤੱਕ ਪਹੁੰਚਾਉਂਦੇ ਹਾਂ। ਪਰਮੇਸ਼ਵਰ ਦੀ ਕਲੀਸੀਯਾ "ਇੱਕ ਦੂਜੇ ਨਾਲ ਪਿਆਰ ਕਰੋ" ਇਸ ਹੁਕਮ ਅਨੁਸਾਰ ਜੀਵਨ ਜਿਉਣ ਨੂੰ ਪਹਿਲ ਦਿੰਦਾ ਹੈ, ਤਾਂ ਜੋ ਸਿਰਫ਼ ਉਹ ਹੀ ਨਹੀਂ, ਸਗੋਂ ਸਾਰੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ, ਮੁਕਤੀ ਪ੍ਰਾਪਤ ਕਰਨ ਅਤੇ ਸਵਰਗ ਦੇ ਰਾਜ ਵਿੱਚ ਪ੍ਰਵੇਸ਼ ਕਰਨ।
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ।
ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ।
ਯੂਹੰਨਾ 13:34-35
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ