ਸੰਸਾਰ ਦੀਆਂ ਸਾਰੀਆਂ ਚੀਜ਼ਾਂ ਪਰਮੇਸ਼ਵਰ ਦੀ ਇੱਛਾ ਅਨੁਸਾਰ ਬਣਾਈਆਂ ਅਤੇ ਅਗਵਾਈ ਕੀਤੀਆਂ ਗਈਆਂ ਹਨ।
ਦੋ ਹਜ਼ਾਰ ਸਾਲ ਪਹਿਲਾਂ, ਯਿਸੂ ਨੇ ਪੁੱਛਿਆ, "ਕੀ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਇਹ ਕਰ ਸਕਦਾ ਹਾਂ?" ਅਤੇ ਦੋ ਅੰਨ੍ਹੇ ਆਦਮੀਆਂ ਦੇ ਵਿਸ਼ਵਾਸ ਨੂੰ ਦੇਖ ਕੇ ਉਨ੍ਹਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ।
ਖੁਸ਼ਖਬਰੀ ਦੇ ਸਾਰੇ ਕੰਮਾਂ ਵਿੱਚ, ਸਭ ਤੋਂ ਮਹੱਤਵਪੂਰਣ ਚੀਜ਼ ਪਰਮੇਸ਼ਵਰ ਉੱਤੇ ਵਿਸ਼ਵਾਸ ਹੈ।
ਅੱਜ, ਸਾਰਾ ਸੰਸਾਰ ਮਸੀਹ ਆਨ ਸਾਂਗ ਹੌਂਗ ਅਤੇ ਮਾਤਾ ਪਰਮੇਸ਼ਵਰ ਦੀ ਅਰਾਧਨਾ ਅਤੇ ਪ੍ਰਸ਼ੰਸ਼ਾ ਕਰਦਾ ਹੈ ਕਿਉਂਕਿ ਪਰਮੇਸ਼ਵਰ ਨੇ
ਸਭ ਕੁੱਝ ਪੂਰਾ ਕੀਤਾ ਹੈ, ਜਿਵੇਂ ਕਿ ਕਿਹਾ ਗਿਆ ਹੈ, "ਪੂਰੇ ਸੰਸਾਰ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਜਾਵੇਗਾ,"
ਅਤੇ ਪਵਿੱਤਰ ਆਤਮਾ ਪ੍ਰਾਪਤ ਕਰਨ ਵਾਲੇ ਸੰਤਾਂ ਨੇ ਵਿਸ਼ਵਾਸ ਕੀਤਾ ਹੈ ਅਤੇ ਉਹਨਾਂ ਸ਼ਬਦਾਂ ਦਾ ਅਭਿਆਸ ਕੀਤਾ।
ਜਾਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ ਹੇ ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਨਿਹਚਾ ਹੈ ਜੋ ਮੈਂ ਇਹ ਕੰਮ ਕਰ ਸੱਕਦਾ ਹਾਂ? ਉਨ੍ਹਾਂ ਉਹ ਨੂੰ ਆਖਿਆ, ਹਾਂ ਪ੍ਰਭੁ ਜੀ
ਤਦ ਉਹ ਉਨ੍ਹਾਂ ਦੀਆਂ ਅੱਖੀਆਂ ਨੂੰ ਛੋਹ ਕੇ ਬੋਲਿਆ, ਜਿਹੀ ਤੁਹਾਡੀ ਨਿਹਚਾ ਹੈ ਤੁਹਾਡੇ ਲਈ ਤਿਹਾ ਹੀ ਹੋਵੇ
ਅਤੇ ਉਨ੍ਹਾਂ ਦੀਆਂ ਅੱਖੀਆਂ ਖੁੱਲ ਗਈਆਂ...
ਮੱਤੀ 9:27-30
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ