ਬਾਈਬਲ ਭਵਿੱਖਬਾਣੀ ਕਰਦੀ ਹੈ ਕਿ ਆਤਮਾ ਅਤੇ ਲਾੜੀ ਇਸ ਯੁੱਗ ਵਿੱਚ ਜੀਵਨ ਦਾ ਜਲ ਦੇਣਗੇ। (ਪਰ 22:17)
ਆਤਮਾ ਪਿਤਾ ਪਰਮੇਸ਼ਵਰ ਹਨ।
ਫਿਰ, ਉਹ ਲਾੜੀ ਕੌਣ ਹੈ ਜੋ ਆਤਮਾ ਨਾਲ ਪ੍ਰਗਟ ਹੁੰਦੀ ਹੈ ਅਤੇ ਸਾਨੂੰ ਜੀਵਨ ਦਾ ਪਾਣੀ ਦਿੰਦੀ ਹੈ?
ਭਈ ਉਰੇ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ...
ਅਤੇ ਓਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਅਕਾਸ਼ੋਂ ਉਤਰਦੀ ਮੈਨੂੰ ਵਿਖਾਈ... (ਪਰ 21:9-10)
ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ।(ਗਲਾ4:26)
ਦੂਜੇ ਸ਼ਬਦਾਂ ਵਿਚ, ਕਿਉਂਕਿ ਆਤਮਾ ਦੀ ਲਾੜੀ ਮਾਤਾ ਪਰਮੇਸ਼ਵਰ ਹੈ, ਅਸੀਂ ਜੀਵਨ ਦੇ ਜਲ ਦੀ ਆਸ਼ੀਸ਼ ਪ੍ਰਾਪਤ ਕਰ ਸਕਦੇ ਹਾਂ ਜਦੋਂ ਅਸੀਂ ਪਿਤਾ ਪਰਮੇਸ਼ਵਰ ਅਤੇ ਮਾਤਾ ਪਰਮੇਸ਼ਵਰ ਨੂੰ ਪ੍ਰਾਪਤ ਕਰਦੇ ਹਾਂ ਜੋ ਆਤਮਾ ਅਤੇ ਲਾੜੀ ਹਨ।
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ