ਜੇਕਰ ਅਸੀਂ ਦਰਿੰਦੇ ਦੇ ਹਾਂ, ਤਦ ਅਸੀਂ ਦਰਿੰਦੇ ਦਾ ਦਾਗ ਪ੍ਰਾਪਤ ਕਰਾਂਗੇ, ਜੋ ਨਰਕ ਦੇ ਦੰਡ ਵੱਲ ਲੈ ਜਾਂਦੇ ਹਨ।
ਜਦੋਂ ਅਸੀਂ ਯਿਸੂ ਦੇ ਨਵੇਂ ਨਾਮ ਮਸੀਹ ਆਨ ਸਾਂਗ ਹੌਂਗ ਜੀ, ਅਤੇ ਨਵੀਂ ਯਰੂਸ਼ਲਮ ਸਵਰਗੀ ਮਾਤਾ ਜੀ ਨੂੰ ਮਹਿਸੂਸ ਕਰਾਂਗੇ ਅਤੇ ਉਨ੍ਹਾਂ ਉੱਤੇ ਦ੍ਰਿੜ ਵਿਸ਼ਵਾਸ ਰਖਾਂਗੇ, ਤਦ ਅਸੀਂ ਪਰਮੇਸ਼ਵਰ ਦੀ ਮੁਕਤੀ ਦਾ ਨਿਸ਼ਾਨ ਪ੍ਰਾਪਤ ਕਰਾਂਗੇ।
ਬਾਈਬਲ ਭਵਿੱਖਬਾਣੀ ਕਰਦੀ ਹੈ ਕਿ ਪਰਮੇਸ਼ਵਰ ਦਾ ਮਹਾਨ ਕੰਮ ਪਸਾਹ ਸਮੇਤ
ਪਰਮੇਸ਼ਵਰ ਦੇ ਸਾਰੇ ਹੁਕਮਾਂ ਦੁਆਰਾ ਪਰਮੇਸ਼ਵਰ ਦੀਆਂ ਸੰਤਾਨਾਂ ਦੇ ਮੱਥੇ ਉੱਤੇ ਮੋਹਰ ਲਗਾਉਣਾ ਹੈ,
ਜੋ ਧਰਤੀ ਦੇ ਬੰਨ੍ਹੇ ਕੋਰੀਆ ਤੋਂ ਸ਼ੂਰੁ ਹੋਵੇਗਾ ਜਿੱਥੇ ਸੂਰਜ ਚੜ੍ਹਦਾ ਹੈ।
ਮੈਂ ਇੱਕ ਦਰਿੰਦੇ ਨੂੰ ਸਮੁੰਦਰ ਵਿੱਚੋਂ ਨਿੱਕਲਦਿਆਂ ਡਿੱਠਾ…
ਅਤੇ ਅਜਗਰ ਨੇ ਆਪਣੀ ਸਮਰੱਥਾ ਅਤੇ ਆਪਣੀ ਗੱਦੀ
ਅਤੇ ਵੱਡਾ ਇਖ਼ਤਿਆਰ ਉਹ ਨੂੰ ਦੇ ਦਿੱਤਾ… ਓਹਨਾਂ ਦੇ ਸੱਜੇ ਹੱਥ ਉੱਤੇ ਅਥਵਾ
ਓਹਨਾਂ ਦੇ ਮੱਥੇ ਉੱਤੇ ਦਾਗ ਦੁਆ ਦਿੰਦਾ ਹੈ ਅਤੇ ਕਿਸੇ ਨੂੰ ਲੈਣ ਦੇਣ ਨਹੀਂ ਕਰਨ ਦਿੰਦਾ
ਦਾਗ ਅਰਥਾਤ ਦਰਿੰਦੇ ਦਾ ਨਾਉਂ ਯਾ
ਉਹ ਦੇ ਨਾਉਂ ਦਾ ਅੰਗ ਲੱਗਾ ਹੋਵੇ।
ਪ੍ਰਕਾਸ਼ ਦਾ ਪੋਥੀ 13:1–17
ਅਤੇ ਮੈਂ ਇੱਕ ਹੋਰ ਦੂਤ ਨੂੰ ਜਿਹ ਦੇ ਕੋਲ ਅਕਾਲ ਪੁਰਖ ਦੀ ਮੋਹਰ ਸੀ ਚੜ੍ਹਦੇ ਪਾਸਿਓ ਉੱਠਦਾ ਵੇਖਿਆ
ਅਤੇ ਓਸ ਨੇ ਓਹਨਾਂ ਚੌਹਾਂ ਦੂਤਾਂ ਨੂੰ ਜਿਨ੍ਹਾਂ ਨੂੰ ਇਹ ਦਿੱਤਾ ਗਿਆ ਸੀ
ਭਈ ਧਰਤੀ ਅਤੇ ਸਮੁੰਦਰ ਦਾ ਵਿਗਾੜ ਕਰਨ ਵੱਡੀ ਅਵਾਜ਼ ਨਾਲ ਪੁਕਾਰ ਕੇ ਆਖਿਆ
ਜਿੰਨਾ ਚਿਰ ਅਸੀਂ ਆਪਣੇ ਪਰਮੇਸ਼ੁਰ ਦੇ ਦਾਸਾਂ
ਦੇ ਮੱਥੇ ਉੱਤੇ ਮੋਹਰ ਨਾ ਲਾਈਏ ਤੁਸੀਂ ਧਰਤੀ
ਯਾ ਸਮੁੰਦਰ ਯਾ ਰੁੱਖਾਂ ਦਾ ਵਿਗਾੜ ਨਾ ਕਰੋ।
ਪ੍ਰਕਾਸ਼ ਦੀ ਪੋਥੀ 7:2–3
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ