ਪਰਮੇਸ਼ਵਰ ਮਨੁੱਖਜਾਤੀ ਨੂੰ ਸਵਰਗ ਦਾ ਰਸਤਾ ਅਤੇ ਪਾਪਾਂ ਦੀ ਮਾਫ਼ੀ ਦਾ ਰਾਹ ਦਿਖਾਉਣ ਲਈ ਇਸ ਧਰਤੀ ਤੇ ਆਏ।
ਹਾਲਾਂਕਿ, ਬਹੁਤੇ ਲੋਕ ਯਿਸੂ ਨੂੰ ਨਹੀਂ ਪਹਿਚਾਣਦੇ ਜੋ ਸਰੀਰ ਵਿੱਚ ਆਏ ਸੀ, ਸਗੋਂ ਉਨ੍ਹਾਂ ਨੂੰ ਇੱਕ ਧਰਮੀ ਕਹਿੰਦੇ ਹੋਏ ਸਤਾਇਆ ਸੀ,
“ਇੱਕ ਮਾਮੂਲੀ ਆਦਮੀ ਪਰਮੇਸ਼ਵਰ ਹੋਣ ਦਾ ਦਾਅਵਾ ਕਿਵੇਂ ਕਰ ਸਕਦਾ ਹੈ?” ਅਤੇ ਆਖਰਕਾਰ ਉਨ੍ਹਾਂ ਨੂੰ ਸਲੀਬ ਉੱਤੇ ਚੜਾਇਆ।
ਇਸੇ ਤਰ੍ਹਾਂ, ਅੱਜ, ਉਹ ਮਸੀਹ ਆਨ ਸਾਂਗ ਹੌਂਗ ਉੱਤੇ ਵਿਸ਼ਵਾਸ ਨਹੀਂ ਕਰਦੇ ਹਨ, ਜੋ ਮਨੁੱਖਜਾਤੀ ਦੀ ਮੁਕਤੀ ਲਈ ਦੁਬਾਰਾ ਆਏ।
ਉਨ੍ਹਾਂ ਲੋਕਾਂ ਵਰਗੇ ਨਾ ਬਣਨ ਲਈ ਜਿਨ੍ਹਾਂ ਨੇ 2,000 ਸਾਲ ਪਹਿਲਾਂ ਯਿਸੂ ਨੂੰ ਸਲੀਬ ਉੱਤੇ ਚੜ੍ਹਾਉਣ ਅਤੇ ਮੁਕਤੀ ਤੋਂ ਦੂਰ ਹੋ ਗਏ,
ਸਾਨੂੰ ਸੀਯੋਨ ਵਿੱਚ ਨਵੇਂ ਨੇਮ ਦੇ ਪਰਬਾਂ ਨੂੰ ਮਨਾਉਣਾ ਚਾਹੀਦਾ ਹੈ, ਜੋ ਪਰਮੇਸ਼ਵਰ ਦਾ ਘਰ ਹੈ ਜਿਨ੍ਹਾਂ ਨੇ ਅੰਤ ਦੇ ਦਿਨਾਂ ਵਿੱਚ ਆਉਣ ਦਾ ਵਾਅਦਾ ਕੀਤਾ,
ਅਤੇ ਪਰਮੇਸ਼ਵਰ ਆਨ ਸਾਂਗ ਹੌਂਗ ਅਤੇ ਮਾਤਾ ਪਰਮੇਸ਼ਵਰ ਨੂੰ ਪ੍ਰਾਪਤ ਕਰਨਾ ਚਾਹੀਦਾ ਹੈ ਜੋ ਸਰੀਰ ਵਿੱਚ ਇਸ ਧਰਤੀ ਤੇ ਆਏ ਹਨ।
ਮੈਂ ਅਰ ਮੇਰਾ ਪਿਤਾ ਇੱਕੋ ਹਾਂ ਯਹੂਦੀਆਂ ਨੇ ਫੇਰ ਪੱਥਰ ਚੁੱਕੇ ਜੋ ਉਹ ਨੂੰ ਪਥਰਾਹ ਕਰਨ ... ਯਹੂਦੀਆਂ ਨੇ ਉਹ ਨੂੰ ਉੱਤਰ ਦਿੱਤਾ
ਕਿ ਅਸੀਂ ਤੈਨੂੰ ਚੰਗੇ ਕੰਮ ਪਿੱਛੇ ਪਥਰਾਹ ਨਹੀਂ ਕਰਦੇ ਪਰ ਕੁਫ਼ਰ ਪਿੱਛੇ ਅਤੇ ਇਸ ਲਈ ਜੋ ਤੂੰ ਮਨੁੱਖ ਹੋ ਕੇ ਆਪਣੇ ਆਪ ਨੂੰ ਪਰਮੇਸ਼ੁਰ ਬਣਾਉਂਦਾ ਹੈਂ।
ਯੂਹੰਨਾ 10:30-33
ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।
ਇਬਰਾਨੀਆਂ 9:28
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ