ਕਿਉਂਕਿ ਪਰਮੇਸ਼ਵਰ ਕਹਿੰਦੇ ਹਨ ਕਿ ਜੋ ਉਨ੍ਹਾਂ ਤੇ ਵਿਸ਼ਵਾਸ ਕਰਦੇ ਹਨ ਉਹ ਪਵਿੱਤਰ ਆਤਮਾ ਪ੍ਰਾਪਤ ਕਰਨਗੇ, ਇਸ ਲਈ ਜੋ ਲੋਕ ਇਸਨੂੰ ਪ੍ਰਾਪਤ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਪਿਤਾ ਦੇ ਯੁੱਗ ਵਿੱਚ ਪਰਮੇਸ਼ਵਰ ਯਹੋਵਾਹ, ਪੁੱਤਰ ਦੇ ਯੁੱਗ ਵਿੱਚ ਯਿਸੂ, ਅਤੇ ਪਵਿੱਤਰ ਆਤਮਾ ਦੇ ਯੁੱਗ ਵਿੱਚ ਆਤਮਾ ਅਤੇ ਲਾੜੀ ਦੇ ਰੂਪ ਵਿੱਚ ਆਏ ਮਸੀਹ ਆਨ ਸਾਂਗ ਹੌਂਗ ਅਤੇ ਮਾਤਾ ਪਰਮੇਸ਼ਵਰ ਤੇ ਵਿਸ਼ਵਾਸ ਕਰਕੇ ਉਨ੍ਹਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਜੋ ਲੋਕ ਪਰਮੇਸ਼ਵਰ ਦੇ ਵਚਨ ਦੀ ਪਾਲਣਾ ਕਰਦੇ ਹਨ, ਉਹੀ ਲੋਕ ਸੱਚਮੁੱਚ ਪਰਮੇਸ਼ਵਰ ਤੇ ਵਿਸ਼ਵਾਸ ਰੱਖਦੇ ਹਨ। ਜਿਵੇਂ ਨੂਹ, ਅਬਰਾਹਾਮ, ਮੂਸਾ, ਯਹੋਸ਼ੁਆ ਅਤੇ ਕਾਲੇਬ ਨੂੰ ਪਰਮੇਸ਼ਵਰ ਦੇ ਵਚਨ ਦੀ ਪਾਲਣਾ ਕਰਨ ਲਈ ਆਸ਼ੀਸ਼ ਮਿਲੀ ਸੀ, ਉਸੇ ਤਰ੍ਹਾਂ ਅੱਜ ਵਿਸ਼ਵਾਸ ਵਾਲੇ ਲੋਕ ਜੋ ਸਬਤ ਦੇ ਦਿਨ ਅਤੇ ਪਸਾਹ - ਪਰਮੇਸ਼ਵਰ ਦੇ ਵਚਨ - ਦੀ ਪਾਲਣਾ ਕਰਦੇ ਹਨ, ਧੰਨ ਹੋਣਗੇ।
ਜੋ ਪਰਮੇਸ਼ੁਰ ਤੋਂ ਹੈ ਸੋ ਪਰਮੇਸ਼ੁਰ ਦੇ ਬਚਨ ਸੁਣਦਾ ਹੈ। ਤੁਸੀਂ ਇਸੇ ਕਾਰਨ ਨਹੀਂ ਸੁਣਦੇ ਹੋ ਜੋ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ। ਯੂਹੰਨਾ 8:47
ਤਾਂ ਜਿਵੇਂ ਉਸ ਨੇ ਤੁਹਾਡੇ ਨਾਲ ਸੌਂਹ ਖਾਧੀ ਯਹੋਵਾਹ ਤੁਹਾਨੂੰ ਆਪਣੇ ਲਈ ਇੱਕ ਪਵਿੱਤ੍ਰ ਪਰਜਾ ਕਰ ਕੇ ਕਾਇਮ ਕਰੇਗਾ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਦੇ ਮਾਰਗਾਂ ਉੱਤੇ ਚੱਲੋ। ਤਾਂ ਧਰਤੀ ਦੇ ਸਾਰੇ ਲੋਕ ਵੇਖਣਗੇ ਕਿ ਤੁਸੀਂ ਯਹੋਵਾਹ ਦੇ ਨਾਮ ਉੱਤੇ ਪੁਕਾਰੇ ਜਾਂਦੇ ਹੋ ਅਤੇ ਉਹ ਤੁਹਾਥੋਂ ਡਰਨਗੇ। ਬਿਵਸਥਾ ਸਾਰ 28:9–10
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ